ਕੋਟਕਪੂਰਾ : ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ 11692,ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ 21307, ਅਕਾਲੀ ਦਲ ਦੇ ਉਮੀਦਵਾਰ ਨੂੰ 13796 ਵੋਟਾਂ ਮਿਲੀਆਂ ਹਨ। ਪੰਜਵੇਂ ਰਾਊਂਡ ਤਕ ਕੋਟਕਪੂਰਾ ’ਚ ਆਪ ਦੇ ਕੁਲਤਾਰ ਸਿੰਘ ਸੰਧਵਾਂ ਸ਼ਰੋਮਣੀ ਅਕਾਲੀ ਦਲ ਦੇ ਮਨਤਾਰ ਸਿੰਘ ਬਰਾੜ ਤੋਂ 7584 ਵੋਟਾਂ ਦੇ ਫ਼ਰਕ ਨਾਲ ਅੱਗੇ ਚਲ ਰਹੇ ਸੀ, ਜਦੋਂਕਿ ਕਾਂਗਰਸ ਦੇ ਅਜੇਪਾਲ ਸਿੰਘ ਸੰਧੂ ਤੀਜੇ ਨੰਬਰ ’ਤੇ ਹਨ।
ਜੈਤੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ 15478,ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਢਿੱਲਵਾਂ 7154 ਤੇਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ 5981 ਨੂੰ ਵੋਟਾਂ ਮਿਲੀਆਂ।
ਫ਼ਰੀਦਕੋਟ ਰਾਊਂਡ 5
ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ 14719,ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 19747, ਅਕਾਲੀ ਦਲ ਦੇ ਉਮੀਦਵਾਰ ਨੂੰ ਪਰਮਬੰਸ ਸਿੰਘ ਬੰਟੀ ਰੋਮਾਣਾ 16224 ਮਿਲੀਆਂ। ਸੱਤਵੇਂ ਰਾਊਂਡ ਤਕ ਕੋਟਕਪੂਰਾ ’ਚ ਆਪ ਦੇ ਕੁਲਤਾਰ ਸਿੰਘ ਸੰਧਵਾਂ ਕਾਂਗਰਸ ਦੇ ਅਜੇਪਾਲ ਸਿੰਘ ਸੰਧੂ ਤੋਂ 13531 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ।
ਕੋਟਕਪੂਰਾ ਰਾਊਂਡ 6
ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੂੰ 14481,ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੂੰ 26559 ਤੇ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਨੂੰ 15484 ਵੋਟਾਂ ਮਿਲੀਆਂ।
ਕੋਟਕਪੂਰਾ ਰਾਊਂਡ 9
ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ 24304
ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ 41023
ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ 21297 ਨੂੰ ਵੋਟਾਂ ਮਿਲੀਆਂ।
ਕੋਟਕਪੂਰਾ ਰਾਊਂਡ 10
ਦਸਵੇਂ ਰਾਊਂਡ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੂੰ 27495, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੂੰ 45502, ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ 24278 ਨੂੰ ਵੋਟਾਂ ਮਿਲੀਆਂ।
ਜੈਤੋ ਰਾਊਂਡ 7
ਜੈਤੋਂ ਵਿਖੇ ਸੱਤਵੇਂ ਰਾਊਂਡ ’ਚ ਆਪ ਉਮੀਦਵਾਰ ਅੱਗੇ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਨੂੰ 36055, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਢਿੱਲਵਾਂ ਨੂੰ 13984 ਤੇ ਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ 17064 ਨੂੰ ਵੋਟਾਂ ਮਿਲੀਆਂ।
ਕੋਟਕਪੂਰਾ 11ਵਾਂ ਰਾਊਂਡ
ਕੋਟਕਪੂਰਾ ’ਚ 11ਵੇਂ ਰਾਊਂਡ ’ਚ ਆਪ ਦੇ ਕੁਲਤਾਰ ਸਿੰਘ ਸੰਧਵਾਂ ਸ਼੍ਰੋਮਣੀ ਅਕਾਲੀ ਦਲ ਦੇ ਮਨਤਾਰ ਸਿੰਘ ਬਰਾੜ ਤੋਂ 1170 ਵੋਟਾਂ ਦੇ ਫਰਕ ਨਾਲ ਅੱਗੇ ਚਲ ਰਹੇ ਹਨ।
ਫ਼ਰੀਦਕੋਟ ਰਾਊਂਡ 11
ਫ਼ਰੀਦਕੋਟ ਰਾਊਂਡ 11 ’ਚ ਆਪ ਉਮੀਦਵਾਰ ਅੱਗੇ ਚੱਲ ਰਹੇ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੂੰ 28468 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ 44524 ਵੋਟਾਂ ਤੇ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 31594 ਵੋਟਾਂ ਮਿਲੀਆਂ ਹਨ।
ਫ਼ਰੀਦਕੋਟ ਰਾਊਂਡ 12
ਫ਼ਰੀਦਕੋਟ ’ਚ ਆਪ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 12ਵੇਂ ਗੇੜ ’ਚ ਵੀ ਅੱਗੇ ਚੱਲ ਰਹੇ ਹਨ। ਇਸ ਗੇੜ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੂੰ 30557, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ 48386 ਤੇ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 33598 ਵੋਟਾਂ ਮਿਲੀਆਂ।
ਕੋਟਕਪੂਰਾ ਤੋਂ ਆਪ ਦੇ ਕੁਲਤਾਰ ਸਿੰਘ ਸੰਧਵਾਂ 20,737 ਵੋਟਾਂ ਨਾਲ ਜੇਤੂ
ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ 20,737 ਵੋਟਾਂ ਨਾਲ ਜਿੱਤ ਗਏ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੂੰ 32789, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੂੰ 53486 ਤੇ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ 29451 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ।
ਫ਼ਰੀਦਕੋਟ ਤੋਂ ਆਪ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 16289 ਵੋਟਾਂ ਨਾਲ ਜੇਤੂ
ਫ਼ਰੀਦਕੋਟ ਤੋਂ ਆਪ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 16289 ਵੋਟਾਂ ਦੇ ਫ਼ਰਕ ਨਾਲ ਜਿੱਤ ਗਏ ਹਨ। ਕਾਂਗਰਸ ਦੇ ਕੁਸ਼ਲਦੀਪ ਸਿੰਘ ਨੂੰ 33024 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਪਰਮਬੰਸ ਸਿੰਘ ਰੋਮਾਣਾ ਨੂੰ 36,400 ਵੋਟਾਂ ਤੇ ਆਪ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ 52,689 ਵੋਟਾਂ ਮਿਲੀਆਂ ਹਨ।
ਜ਼ਿਲ੍ਹਾ ਫ਼ਰੀਦਕੋਟ ਦੀਆਂ ਤਿੰਨੋਂ ਸੀਟਾਂ ਦਾ ਫਾਈਨਲ ਨਤੀਜਾ
- ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਗੁਰਦਿੱਤ ਸਿੰਘ ਸੇਖੋਂ 16289 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ।
- ਹਲਕਾ ਕੋਟਕਪੂਰਾ ਤੋਂ ਅਮ ਆਦਮੀ ਪਾਰਟੀ ਦੇ ਕੁਲਤਾਰ ਸਿੰਘ ਸੰਧਵਾਂ 20737 ਵੋਟਾਂ ਨਾਲ ਜੇਤੂ।
- ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ 32470 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ।