ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ
ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਉਦੋਵਾਲੀ ਖੁਰਦ ਵਿੱਚ ਸ਼ੋ੍ਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਯੂਥ ਆਗੂ ਬਲਦੇਵ ਸਿੰਘ ਬੱਲੀ ਉਦੋਵਾਲੀ ਖੁਰਦ ਦੀ ਪੇ੍ਰਰਨਾ ਸਦਕਾ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਪਾਰਟੀ ਵਿਚ ਸ਼ਾਮਲ ਹੋਇਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ। ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਧੜਾ ਧੜ ਸ਼ਾਮਲ ਹੋ ਰਹੇ ਹਨ । ਉਨਾਂ੍ਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਨਾਂ੍ਹ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਕੇ ਇਕ ਮੌਕਾ ਆਪ ਨੂੰ ਦੇਵੋ । ਇਸ ਮੌਕੇ ਜਗਦੇਵ ਸਿੰਘ ਜੱਗਾ, ਵਿਮਲਦੀਪ ਸਿੰਘ, ਮਨਪ੍ਰਰੀਤ ਸਿੰਘ ਮੋਨੂੰ, ਮਨਪ੍ਰਰੀਤ ਸਿੰਘ ਮੰਨਾਂ, ਜਸ਼ਨਦੀਪ ਸਿੰਘ, ਗੁਰਦੀਪ ਸਿੰਘ ਬਿੱਟੂ, ਜਤਿੰਦਰ ਸਿੰਘ, ਸੁਖਦੇਵ ਸਿੰਘ ਸੋਨੂੰ, ਬਲਰਾਜ ਸਿੰਘ, ਕੁਲਪ੍ਰਰੀਤ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਨੀਰਜ ਸ਼ਰਮਾ, ਧੀਰਜ ਸ਼ਰਮਾ, ਵਿਨੈ ਕੁਮਾਰ, ਬਲਵਿੰਦਰ ਸਿੰਘ, ਦਲਜੀਤ ਸਿੰਘ, ਹਰਮੀਤ ਸਿੰਘ, ਕਸ਼ਮੀਰ ਸਿੰਘ, ਗਗਨਦੀਪ ਸਿੰਘ, ਹਰਵੰਤ ਸਿੰਘ, ਗੁਰਮੇਲ ਸਿੰਘ, ਜੋਗਿੰਦਰ ਸਿੰਘ, ਰਮਨਪ੍ਰਰੀਤ ਸਿੰਘ, ਸਿਮਰਪ੍ਰਰੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਸਿਮਰਜੀਤ ਕੌਰ, ਸੰਦੀਪ ਕੌਰ, ਹਰਪ੍ਰਰੀਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਕੁਲਵੰਤ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ, ਨਿਰਮਲਪ੍ਰਰੀਤ ਕੌਰ, ਕਮਲਪ੍ਰਰੀਤ ਕੌਰ, ਮਹਿੰਦਰ ਕੌਰ, ਦਲਜੀਤ ਕੌਰ, ਗੁਰਪ੍ਰਰੀਤ ਕੌਰ, ਕੁਲਵਿੰਦਰ ਕੌਰ, ਕਿਰਨਪ੍ਰਰੀਤ ਕੌਰ, ਸੁਖਵਿੰਦਰਪ੍ਰਰੀਤ ਕੌਰ ਆਦਿ ਨੇ ਆਪ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ।