ਦਲਜਿੰਦਰ ਰਾਜਪੂਤ, ਅਲਗੋਂ ਕੋਠੀ : ਅਲਗੋਂ ਕੋਠੀ ਨਜ਼ਦੀਕ ਪੈਂਦੇ ਪਿੰਡ ਵਾੜਾ ਸ਼ੇਰ ਸਿੰਘ ਵਿਖੇ ਅਕਾਲੀ ਆਗੂ ਰਮਨਬੀਰ ਸਿੰਘ ਨੰਬਰਦਾਰ ਦੀ ਪੇ੍ਰਰਨਾ ਸਦਕਾ 23 ਪਰਿਵਾਰਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ 'ਚ ਸ਼ੋ੍ਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ।
ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਵਿਚ ਆਉਣ ਵਾਲੇ ਗੁਰਵਿੰਦਰ ਸਿੰਘ, ਸਾਹਿਬ ਸਿੰਘ, ਕਰਮ ਸਿੰਘ, ਗੁਰਸਾਹਿਬ ਸਿੰਘ, ਤਰਸੇਮ ਸਿੰਘ, ਅਨੂਪ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰਪਾਲ ਸਿੰਘ, ਲਖਬੀਰ ਸਿੰਘ, ਲੱਖਾ ਸਿੰਘ, ਅਮਨਦੀਪ ਸਿੰਘ, ਹਰਦੇਵ ਸਿੰਘ, ਰੇਸ਼ਮ ਸਿੰਘ, ਗੁਰਦੀਪ ਸਿੰਘ, ਨਿਸ਼ਾਨ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਸੁਖਦੀਪ ਸਿੰਘ, ਕਰਮ ਸਿੰਘ ਸਮੇਤ 23 ਪਰਿਵਾਰਾਂ ਨੂੰ ਪੋ੍. ਵਿਰਸਾ ਸਿੰਘ ਵਲਟੋਹਾ ਨੇ ਜੀ ਆਇਆਂ ਆਖਿਆ।
ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸਾਬਕਾ ਸਰਪੰਚ ਕਪੂਰ ਸਿੰਘ ਅਲਗੋਂ ਖੁਰਦ, ਸਾਬਕਾ ਸਰਪੰਚ ਚਰਨਜੀਤ ਸਿੰਘ ਅਲਗੋਂ ਖੁਰਦ, ਸਾਬਕਾ ਚੇਅਰਮੈਨ ਜਰਨੈਲ ਸਿੰਘ ਅਲਗੋਂ ਕੋਠੀ, ਸੁਖਦੇਵ ਸਿੰਘ ਘੁੱਲਾ ਅਲਗੋਂ ਕੋਠੀ, ਸਾਬਕਾ ਸਰਪੰਚ ਮੇਜਰ ਸਿੰਘ ਅਲਗੋਂ, ਬਾਊ ਰਾਮ ਅਲਗੋਂ, ਮੁਹੱਬਤ ਸਿੰਘ ਅਲਗੋਂ ਕੋਠੀ, ਪੀਏ ਗੁਰਭੇਜ ਸਿੰਘ ਵਲਟੋਹਾ ਆਦਿ ਹਾਜ਼ਰ ਸਨ।